Bible Language

1 Samuel 7:1 (RV) Revised Version

Versions

PAV   ਤਦ ਕਿਰਯਥ-ਯਾਰੀਮ ਦੇ ਲੋਕ ਆਏ ਅਤੇ ਯਹੋਵਾਹ ਦੇ ਸੰਦੂਕ ਨੂੰ ਲੈ ਜਾ ਕੇ ਅਬੀਨਾਦਾਬ ਦੇ ਘਰ ਵਿੱਚ ਧਰਿਆ ਜੋ ਟੀਸੀ ਦੇ ਉੱਤੇ ਹੈ ਅਤੇ ਉਹ ਦੇ ਪੁੱਤ੍ਰ ਅਲਆਜ਼ਾਰ ਨੂੰ ਪਵਿੱਤ੍ਰ ਕੀਤਾ ਜੋ ਉਹ ਯਹੋਵਾਹ ਦੇ ਸੰਦੂਕ ਦੀ ਵੇਖ ਭਾਲ ਕਰੇ