Bible Language

2 Chronicles 17 (RV) Revised Version

Versions

PAV   ਉਸ ਦਾ ਪੁੱਤ੍ਰ ਯਹੋਸ਼ਾਫਾਟ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਦੇ ਟਾਕਰੇ ਲਈ ਆਪਣੇ ਆਪ ਨੂੰ ਸ਼ਕਤੀਵਾਨ ਬਣਾਇਆ
IRVPA   {ਯਹੂਦਾਹ ਦੇ ਵਿੱਚ ਯਹੋਸ਼ਾਫ਼ਾਤ ਦਾ ਰਾਜ} PS ਉਸ ਦਾ ਪੁੱਤਰ ਯਹੋਸ਼ਾਫ਼ਾਤ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਦੇ ਟਾਕਰੇ ਲਈ ਆਪਣੇ ਆਪ ਨੂੰ ਸ਼ਕਤੀਮਾਨ ਬਣਾਇਆ