Bible Language

2 Chronicles 21 (RV) Revised Version

Versions

PAV   ਯਹੋਸ਼ਾਫ਼ਾਟ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ ਦਾਦਿਆਂ ਨਾਲ ਦੱਬਿਆ ਗਿਆ ਤੇ ਉਸ ਦਾ ਪੁੱਤ੍ਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ