Bible Language

2 Corinthians 11:2 (RV) Revised Version

Versions

PAV   ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਜਹੀ ਅਣਖ ਹੈ, ਇਸ ਲਈ ਜੋ ਮੈਂ ਇੱਕੋ ਹੀ ਪਤੀ ਨਾਲ ਤੁਹਾਡੀ ਕੁੜਮਾਈ ਕੀਤੀ ਭਈ ਤਾਹਨੂੰ ਪਾਕ ਕੁਆਰੀਂ ਵਾਂਙੁ ਮਸੀਹ ਦੇ ਅਰਪਨ ਕਰਾਂ
ERVPA   ਮੈਨੂੰ ਤੁਹਾਡੇ ਨਾਲ ਈਰਖਾ ਹੋ ਰਹੀ ਹੈ। ਅਤੇ ਇਹ ਈਰਖਾ ਪਰਮੇਸ਼ੁਰ ਵੱਲੋਂ ਆਉਂਦੀ ਹੈ। ਮੈਂ ਤੁਹਾਨੂੰ ਮਸੀਹ ਨੂੰ ਦੇਣ ਦਾ ਵਾਅਦਾ ਕੀਤਾ ਹੈ ਤਾਂ ਜੋ ਸਿਰਫ਼ ਉਹੀ ਤੁਹਾਡਾ ਪਤੀ ਹੋ ਸਕੇ। ਮੈਂ ਤੁਹਾਨੂੰ ਮਸੀਹ ਨੂੰ ਉਸਦੀ ਪਾਕ ਕੁਆਰੀ ਹੋਣ ਲਈ ਪੇਸ਼ ਕਰਨਾ ਚਾਹੁੰਦਾ ਹਾਂ।
IRVPA   ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ।