Bible Language

2 Corinthians 7 (RV) Revised Version

Versions

PAV   ਸੋ ਹੇ ਪਿਆਰਿਓ, ਜਦੋਂ ਏਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਮਲੀਨਤਾਈ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਭੌ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।।
ERVPA   ਪਿਆਰੇ ਮਿੱਤਰੋ, ਸਾਡੇ ਕੋਲ ਇਹ ਵਾਅਦੇ ਹਨ। ਇਸ ਲਈ ਸਾਨੂੰ ਆਪਣੇ ਆਪ ਨੂੰ ਹਰ ਚੀਜ਼ ਤੋਂ ਸ਼ੁਧ੍ਧ ਕਰ ਲੈਣਾ ਚਾਹੀਦਾ ਹੈ ਜੋ ਸਾਡੇ ਸ਼ਰੀਰ ਜਾਂ ਆਤਮੇ ਨੂੰ ਅਸ਼ੁਧ ਬਣਾਉਂਦੀ ਹੈ। ਸਾਨੂੰ ਆਪਣੇ ਜੀਵਨ ਢੰਗ ਵਿੱਚ ਸੰਪੂਰਣ ਹੋਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਪਰਮੇਸ਼ੁਰ ਡਾ ਆਦਰ ਕਰਦੇ ਹਾਂ।
IRVPA   ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ। PS