Bible Language

2 Kings 20 (RV) Revised Version

Versions

PAV   ਉਨ੍ਹੀਂ ਦਿਨੀਂ ਹਿਜ਼ਕੀਯਾਹ ਬੀਮਾਰ ਹੋ ਕੇ ਮਰਨ ਲੱਗਾ ਸੀ ਅਰ ਆਮੋਸ ਦਾ ਪੁੱਤ੍ਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਰ ਉਹ ਨੂੰ ਆਖਿਆ, ਯਹੋਵਾਹ ਐਉਂ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜੁੰਮੇਵਾਰੀ ਪਾ ਕਿਉਂ ਜੋ ਤੂੰ ਮਰਨਾਊ ਹੈਂ ਅਤੇ ਨਹੀਂ ਬਚੇਂਗਾ