Bible Language

2 Kings 3 (RV) Revised Version

Versions

PAV   ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੇ ਅਠਾਰਵੇਂ ਵਰਹੇ ਅਹਾਬ ਦਾ ਪੁੱਤ੍ਰ ਯਹੋਰਾਮ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਬਾਰਾਂ ਵਰਹੇ ਰਾਜ ਕੀਤਾ
IRVPA   {ਇਸਰਾਏਲ ਦਾ ਰਾਜਾ ਯਹੋਰਾਮ} PS ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦੇ ਰਾਜ ਦੇ ਅਠਾਰਵੇਂ ਸਾਲ ਅਹਾਬ ਦਾ ਪੁੱਤਰ ਯਹੋਰਾਮ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਬਾਰ੍ਹਾਂ ਸਾਲ ਰਾਜ ਕੀਤਾ।