Bible Language

2 Kings 3:27 (RV) Revised Version

Versions

PAV   ਤਦ ਉਹ ਨੇ ਆਪਣੇ ਪਲੋਠੇ ਪੁੱਤ੍ਰ ਨੂੰ ਜਿਹੜਾ ਉਹ ਦੀ ਥਾਂ ਰਾਜ ਕਰਨ ਵਾਲਾ ਸੀ ਲੈ ਕੇ ਕੰਧ ਉੱਤੇ ਹੋਮ ਦੀ ਬਲੀ ਲਈ ਚੜ੍ਹਾਇਆ ਅਤੇ ਐਉਂ ਹੋਇਆ ਭਈ ਇਸਰਾਏਲ ਦੇ ਵਿਰੁੱਧ ਵੱਡਾ ਕਰੋਪ ਹੋ ਗਿਆ ਅਤੇ ਓਹ ਉਹ ਦੇ ਵੱਲੋਂ ਹਟ ਕੇ ਆਪਣੇ ਦੇਸ ਨੂੰ ਮੁੜ ਆਏ।।
IRVPA   ਤਦ ਉਹ ਨੇ ਆਪਣੇ ਪਹਿਲੌਠੇ ਪੁੱਤਰ ਨੂੰ ਜਿਹੜਾ ਉਹ ਦੇ ਥਾਂ ਰਾਜ ਕਰਨ ਵਾਲਾ ਸੀ ਲੈ ਕੇ ਸ਼ਹਿਰਪਨਾਹ ਉੱਤੇ ਹੋਮ ਦੀ ਬਲੀ ਲਈ ਚੜ੍ਹਾਇਆ ਅਤੇ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਵਿਰੁੱਧ ਵੱਡਾ ਕਰੋਪ ਹੋ ਗਿਆ ਅਤੇ ਉਹ ਉਸ ਦੇ ਵੱਲੋਂ ਹਟ ਕੇ ਆਪਣੇ ਦੇਸ ਨੂੰ ਮੁੜ ਆਏ। PE