Bible Language

2 Chronicles 24:1 (RV) Revised Version

Versions

PAV   ਯੋਆਸ਼ ਸੱਤਾ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ। ਉਸ ਨੇ ਚਾਲੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਸੀਬਯਾਹ ਸੀ ਜੋ ਬਏਰਸ਼ਬਾ ਦੀ ਸੀ