Bible Language

2 Chronicles 25:16 (RV) Revised Version

Versions

PAV   ਉਹ ਉਸ ਦੇ ਨਾਲ ਗੱਲਾ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸਾਂ ਤੈਨੂੰ ਪਾਤਸ਼ਾਹ ਦਾ ਮੰਤ੍ਰੀ ਬਣਾਇਆ ਹੈ? ਚੁੱਪ ਰਹੁ ਤੂੰ ਕਿਉਂ ਮਾਰ ਖਾਵੇਂ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਏਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ।।