Bible Language

2 Chronicles 36:23 (RV) Revised Version

Versions

PAV   ਫਾਰਸ ਦਾ ਪਾਤਸ਼ਾਹ ਕੋਰਸ ਐਉਂ ਫ਼ਰਮਾਉਂਦਾ ਹੈ ਕਿ ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਤਾਕੀਦ ਕੀਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ ਸੰਗ ਹੋਵੇ।।