Bible Language

2 Kings 10:29 (RV) Revised Version

Versions

PAV   ਤਾਂ ਵੀ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਪਾਪਾਂ ਤੋਂ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ ਯੇਹੂ ਨੇ ਮੂੰਹ ਨਾ ਮੋੜਿਆ ਅਰਥਾਤ ਉਨ੍ਹਾਂ ਸੋਨੇ ਦੇ ਵੱਛਿਆਂ ਤੋਂ ਜਿਹੜੇ ਬੈਤਏਲ ਅਤੇ ਦਾਨ ਵਿੱਚ ਸਨ
IRVPA   ਤਦ ਵੀ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਤੋਂ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਯੇਹੂ ਨੇ ਮੂੰਹ ਨਾ ਮੋੜਿਆ ਅਰਥਾਤ ਉਨ੍ਹਾਂ ਨੇ ਸੋਨੇ ਦੇ ਵੱਛਿਆਂ ਦੀ ਪੂਜਾ ਕੀਤੀ ਜੋ ਬੈਤਏਲ ਦੇ ਦਾਨ ਵਿੱਚ ਸਨ।