Bible Language

2 Kings 11 (RV) Revised Version

Versions

PAV   ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਭਈ ਮੇਰਾ ਪੁੱਤ੍ਰ ਮਰ ਗਿਆ ਤਾਂ ਉਸ ਨੇ ਉੱਠ ਕੇ ਸਾਰੇ ਰਾਜ ਵੰਸ ਦਾ ਨਾਸ ਕਰ ਦਿੱਤਾ