Bible Language

2 Kings 23:30 (RV) Revised Version

Versions

PAV   ਅਤੇ ਉਹ ਦੇ ਟਹਿਲੂਏ ਉਹ ਨੂੰ ਮਰਿਆ ਹੋਇਆ ਇੱਕ ਰਥ ਵਿੱਚ ਮੱਗਿਦੋ ਤੋਂ ਲੈ ਗਏ ਅਰ ਉਹ ਨੂੰ ਯਰੂਸ਼ਲਮ ਵਿੱਚ ਲਿਆ ਕੇ ਉੱਸੇ ਦੀ ਕਬਰ ਵਿੱਚ ਦੱਬ ਦਿੱਤਾ ਅਰ ਉਸ ਦੇਸ ਦਿਆਂ ਲੋਕਾਂ ਨੇ ਯੋਸੀਯਾਹ ਦੇ ਪੁੱਤ੍ਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਰ ਉਸ ਦੇ ਪਿਤਾ ਦੇ ਥਾਂ ਉਸ ਨੂੰ ਪਾਤਸ਼ਾਹ ਬਣਾ ਲਿਆ।।