Bible Language

2 Kings 7:2 (RV) Revised Version

Versions

PAV   ਤਦ ਉਸ ਹੁੱਦੇਦਾਰ ਨੇ ਜਿਹ ਦੇ ਹੱਥ ਤੇ ਪਾਤਸ਼ਾਹ ਢਾਸਣਾ ਲੈਂਦਾ ਸੀ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਸੀ ਕਿ ਜੇ ਯਹੋਵਾਹ ਅਸਮਾਨ ਵਿੱਚ ਤਾਕੀਆਂ ਭੀ ਲਾ ਦੇਵੇ ਤਾਂ ਭੀ ਕੀ ਏਹ ਗੱਲ ਹੋ ਸੱਕਦੀ ਹੈ? ਉਸ ਨੇ ਆਖਿਆ, ਵੇਖ ਤੂੰ ਇਸ ਨੂੰ ਆਪਣੀਆਂ ਅੱਖੀਆਂ ਨਾਲ ਵੇਖਣ ਹੀ ਵਾਲਾ ਹੈਂ ਪਰ ਤੂੰ ਉਹ ਦੇ ਵਿੱਚੋਂ ਨਾ ਖਾਵੇਂਗਾ।।
IRVPA   ਤਦ ਉਸ ਅਹੁਦੇਦਾਰ ਨੇ ਜਿਹ ਦੇ ਹੱਥ ਤੇ ਰਾਜਾ ਢਾਸਣਾ ਲੈਂਦਾ ਸੀ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਕਿ ਜੇ ਯਹੋਵਾਹ ਅਕਾਸ਼ ਦੀਆਂ ਖਿੜਕੀਆਂ ਵੀ ਖੋਲ੍ਹ ਦੇਵੇ ਤਦ ਵੀ ਕੀ ਇਹ ਗੱਲ ਹੋ ਸਕਦੀ ਹੈ? ਉਸ ਨੇ ਆਖਿਆ, ਵੇਖ ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਹੀ ਵਾਲਾ ਹੈਂ ਪਰ ਤੂੰ ਉਹ ਦੇ ਵਿੱਚੋਂ ਕੁਝ ਵੀ ਨਾ ਖਾਵੇਂਗਾ। PS