Bible Language

Colossians 4:2 (RV) Revised Version

Versions

PAV   ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਸੁਚੇਤ ਰਹੋ
ERVPA   ਅਡੋਲ ਪ੍ਰਾਰਥਨਾ ਕਰੋ ਅਤੇ ਜਦੋਂ ਤੁਸੀਂ ਪ੍ਰਾਰਥਨਾ ਕਰੋ, ਹਮੇਸ਼ਾ ਚੌਕਸ ਰਹੋ ਅਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰੋ।
IRVPA   {ਕੁਝ ਵਿਵਹਾਰਿਕ ਸਲਾਹ} PS ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ।