Bible Language

Daniel 8:1 (RV) Revised Version

Versions

PAV   ਬੇਲਸ਼ੱਸਰ ਪਾਤਸ਼ਾਹ ਦੇ ਰਾਜ ਦੇ ਤੀਜੇ ਵਰ੍ਹੇ ਵਿੱਚ ਮੈਨੂੰ, ਹਾਂ, ਮੈਂ ਦਾਨੀਏਲ ਨੂੰ ਜਿਹੜਾ ਪਹਿਲਾ ਦਰਸ਼ਣ ਵੇਖਿਆ ਸੀ ਉਹ ਦੇ ਪਿੱਛੋਂ ਇੱਕ ਹੋਰ ਦਰਸ਼ਣ ਵੇਖਿਆ
IRVPA   {ਮੇਢੇ ਅਤੇ ਬੱਕਰੇ ਦਾ ਦਰਸ਼ਣ} PS ਬੇਲਸ਼ੱਸਰ ਰਾਜਾ ਦੇ ਰਾਜ ਦੇ ਤੀਜੇ ਸਾਲ ਵਿੱਚ ਮੈਨੂੰ, ਹਾਂ, ਮੈਂ ਦਾਨੀਏਲ ਨੇ ਜਿਹੜਾ ਪਹਿਲਾਂ ਦਰਸ਼ਣ ਵੇਖਿਆ ਸੀ ਉਹ ਦੇ ਪਿੱਛੋਂ ਇੱਕ ਹੋਰ ਦਰਸ਼ਣ ਵੇਖਿਆ।