Bible Language

Deuteronomy 12:31 (RV) Revised Version

Versions

PAV   ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਐਉਂ ਨਾ ਕਰਨਾ ਕਿਉਂ ਜੋ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਨੂੰ ਨਫ਼ਰਤ ਹੈ ਓਹਨਾ ਨੇ ਆਪਣੇ ਦੇਵਤਿਆਂ ਲਈ ਕੀਤੇ ਹਨ ਕਿਉਂ ਜੋ ਓਹ ਆਪਣੇ ਪੁੱਤ੍ਰਾਂ ਅਤੇ ਆਪਣੀਆਂ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ
IRVPA   ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਜਿਹਾ ਨਾ ਕਰਨਾ, ਕਿਉਂਕਿ ਉਹ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਘਿਣ ਕਰਦਾ ਹੈ, ਉਹਨਾਂ ਨੇ ਆਪਣੇ ਦੇਵਤਿਆਂ ਦੇ ਲਈ ਕੀਤੇ ਹਨ, ਕਿਉਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ।