Bible Language

Deuteronomy 15:17 (RV) Revised Version

Versions

PAV   ਤਾਂ ਤੁਸੀਂ ਆਰ ਲੈ ਕੇ ਉਸਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦਿਓ ਤਾਂ ਉਹ ਸਦਾ ਤੀਕ ਤੁਹਾਡਾ ਗੁਲਾਮ ਰਹੇਗਾ, ਨਾਲੇ ਤੁਸੀਂ ਆਪਣੀ ਗੋੱਲੀ ਨਾਲ ਵੀ ਏਵੇਂ ਹੀ ਕਰੋ
IRVPA   ਤਾਂ ਤੁਸੀਂ ਆਰ ਲੈ ਕੇ ਉਸ ਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦੇਣਾ, ਤਾਂ ਉਹ ਸਦਾ ਲਈ ਤੁਹਾਡਾ ਦਾਸ ਬਣ ਜਾਵੇਗਾ, ਤੁਸੀਂ ਆਪਣੀ ਦਾਸੀ ਨਾਲ ਵੀ ਅਜਿਹਾ ਹੀ ਕਰਨਾ।