Versions
PAV ਤੂੰ ਜਾ ਕੇ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਆਖੇ ਸੁਣ ਤਾਂ ਤੂੰ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਤੇਰੇ ਨਾਲ ਬੋਲੇ ਸਾਨੂੰ ਦੱਸ ਅਤੇ ਅਸਾਂ ਸੁਣਾਂਗੇ ਅਤੇ ਮੰਨਾਂਗੇ
IRVPA ਤੂੰ ਨਜ਼ਦੀਕ ਜਾ ਅਤੇ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਆਖੇ ਸੁਣ ਅਤੇ ਫਿਰ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਤੈਨੂੰ ਆਖੇ ਉਹ ਸਾਨੂੰ ਦੱਸ ਅਤੇ ਅਸੀਂ ਸੁਣਾਂਗੇ ਅਤੇ ਮੰਨਾਂਗੇ। PEPS