Bible Language

Deuteronomy 5:28 (RV) Revised Version

Versions

PAV   ਯਹੋਵਾਹ ਨੇ ਤੁਹਾਡੀਆਂ ਗੱਲਾਂ ਦੀ ਅਵਾਜ਼ ਜਦ ਤੁਸੀਂ ਮੇਰੇ ਨਾਲ ਬੋਲੇ ਸੁਣੀ ਤਾਂ ਯਹੋਵਾਹ ਨੇ ਆਖਿਆ, ਮੈਂ ਏਸ ਪਰਜਾ ਦੀਆਂ ਗੱਲਾਂ ਦੀ ਅਵਾਜ਼ ਸੁਣੀ ਜਿਹੜੀਆਂ ਓਹ ਤੇਰੇ ਨਾਲ ਬੋਲੇ। ਜੋ ਕੁਝ ਓਹ ਬੋਲੇ ਸੋ ਚੰਗਾ ਬੋਲੇ
IRVPA   ਜਦ ਤੁਸੀਂ ਮੈਨੂੰ ਇਹ ਗੱਲਾਂ ਆਖਦੇ ਸੀ ਤਾਂ ਯਹੋਵਾਹ ਨੇ ਤੁਹਾਡੀਆਂ ਗੱਲਾਂ ਸੁਣੀਆਂ, ਤਦ ਯਹੋਵਾਹ ਨੇ ਮੈਨੂੰ ਆਖਿਆ, ਮੈਂ ਇਸ ਪਰਜਾ ਦੀਆਂ ਗੱਲਾਂ ਸੁਣੀਆਂ ਹਨ, ਜਿਹੜੀਆਂ ਉਹ ਤੈਨੂੰ ਆਖਦੇ ਹਨ। ਜੋ ਕੁਝ ਉਨ੍ਹਾਂ ਨੇ ਬੋਲਿਆ ਹੈ, ਉਹ ਠੀਕ ਹੈ।