Bible Language

Deuteronomy 5:29 (RV) Revised Version

Versions

PAV   ਭਲਾ ਹੁੰਦਾ ਜੇ ਉਨ੍ਹਾਂ ਵਿੱਚ ਅਜੇਹਾ ਮਨ ਹੁੰਦਾ ਕਿ ਓਹ ਮੈਥੋਂ ਡਰਦੇ ਅਤੇ ਸਦਾ ਮੇਰੇ ਸਾਰੇ ਹੁਕਮਾਂ ਨੂੰ ਮੰਨਦੇ ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਸਦਾ ਤੀਕ ਭਲਾ ਹੁੰਦਾ
IRVPA   ਭਲਾ ਹੁੰਦਾ ਜੇ ਉਨ੍ਹਾਂ ਵਿੱਚ ਅਜਿਹਾ ਹੀ ਮਨ ਹਮੇਸ਼ਾ ਹੁੰਦਾ ਕਿ ਉਹ ਮੈਥੋਂ ਡਰਦੇ ਅਤੇ ਸਦਾ ਮੇਰੇ ਹੁਕਮਾਂ ਨੂੰ ਮੰਨਦੇ, ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਸਦਾ ਤੱਕ ਭਲਾ ਹੁੰਦਾ!