Bible Language

Deuteronomy 5:33 (RV) Revised Version

Versions

PAV   ਉਸ ਸਾਰੇ ਰਾਹ ਵਿੱਚ ਜਿਹ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ ਚੱਲੋ ਤਾਂ ਜੋ ਤੁਸੀਂ ਜੀਓ ਤੇ ਤੁਹਾਡਾ ਭਲਾ ਹੋਵੇ ਅਤੇ ਤੁਹਾਡੇ ਦਿਨ ਉਸ ਧਰਤੀ ਵਿੱਚ ਜਿਹ ਦਾ ਤੁਸੀਂ ਕਬਜ਼ਾ ਕਰੋਗੇ ਲੰਮੇ ਹੋਣ।।
IRVPA   ਜਿਸ ਰਾਹ ਉੱਤੇ ਚੱਲਣ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ, ਉਸ ਸਾਰੇ ਰਾਹ ਚੱਲਦੇ ਰਹੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਤੁਹਾਡਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਤੁਸੀਂ ਬਹੁਤ ਦਿਨਾਂ ਤੱਕ ਜੀਉਂਦੇ ਰਹੋ। PE