Bible Language

Deuteronomy 7:26 (RV) Revised Version

Versions

PAV   ਤੁਸੀਂ ਕੋਈ ਘਿਣਾਉਣੀ ਚੀਜ਼ ਆਪਣੇ ਘਰ ਨੂੰ ਨਾ ਲਿਆਓ ਮਤੇ ਤੁਸੀਂ ਉਸ ਵਾਂਙੁ ਹਰਾਮ ਹੋ ਜਾਓ। ਤੁਸੀਂ ਉਸ ਤੋਂ ਨਫ਼ਰਤ ਹੀ ਨਫ਼ਰਤ ਅਤੇ ਘਿਣ ਹੀ ਘਿਣ ਕਰੋ ਕਿਉਂ ਜੋ ਉਹ ਇੱਕ ਹਰਾਮ ਚੀਜ਼ ਹੈ।।
IRVPA   ਤੁਸੀਂ ਕੋਈ ਘਿਣਾਉਣੀ ਚੀਜ਼ ਆਪਣੇ ਘਰ ਨੂੰ ਨਾ ਲਿਆਓ ਕਿਤੇ ਤੁਸੀਂ ਉਸ ਦੀ ਤਰ੍ਹਾਂ ਘਿਣਾਉਣੇ ਹੋ ਜਾਓ। ਤੁਸੀਂ ਉਸ ਤੋਂ ਨਫ਼ਰਤ ਹੀ ਨਫ਼ਰਤ ਅਤੇ ਘਿਣ ਹੀ ਘਿਣ ਕਰਿਓ ਕਿਉਂ ਜੋ ਉਹ ਇੱਕ ਘਿਣਾਉਣੀ ਚੀਜ਼ ਹੈ। PE