Bible Language

Deuteronomy 8 (RV) Revised Version

Versions

PAV   ਏਹ ਸਾਰਾ ਹੁਕਮਨਾਮਾ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਉਸ ਨੂੰ ਪੂਰਾ ਕਰਨ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਤੁਸੀਂ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰੋ ਜਿਹ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ
IRVPA   {ਉੱਤਮ ਦੇਸ} PS ਤੁਸੀਂ ਇਸ ਸਾਰੇ ਹੁਕਮਨਾਮੇ ਦੀ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪੂਰਾ ਕਰਨ ਦੀ ਪਾਲਣਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।