Bible Language

Deuteronomy 9 (RV) Revised Version

Versions

PAV   ਹੇ ਇਸਰਾਏਲ, ਸੁਣੋ, ਤੁਸਾਂ ਅੱਜ ਯਰਦਨ ਤੋਂ ਪਾਰ ਲੰਘਣਾ ਹੈ ਤਾਂ ਤੁਸੀਂ ਅੰਦਰ ਜਾ ਕੇ ਉਨ੍ਹਾਂ ਕੌਮਾਂ ਉੱਤੇ ਕਬਜ਼ਾ ਕਰੋ ਜਿਹੜੀਆਂ ਤੁਹਾਥੋਂ ਵੱਡੀਆਂ ਅਤੇ ਬਲਵੰਤ ਹਨ ਅਤੇ ਸ਼ਹਿਰ ਜਿਹੜੇ ਵੱਡੇ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਤੀਕ ਹਨ
IRVPA   ਹੇ ਇਸਰਾਏਲ, ਸੁਣੋ, ਅੱਜ ਤੁਸੀਂ ਯਰਦਨ ਤੋਂ ਪਾਰ ਲੰਘਣਾ ਹੈ, ਤਾਂ ਜੋ ਤੁਸੀਂ ਅੰਦਰ ਜਾ ਕੇ ਉਨ੍ਹਾਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ ਅਤੇ ਸ਼ਹਿਰਾਂ ਉੱਤੇ ਜਿਹੜੇ ਵੱਡੇ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਤੱਕ ਹਨ, ਅਧਿਕਾਰ ਕਰ ਲਓ।