Bible Language

Esther 8 (RV) Revised Version

Versions

PAV   ਉਸ ਦਿਨ ਅਹਸ਼ਵੇਰੋਸ਼ ਪਾਤਸ਼ਾਹ ਨੇ ਯਹੂਦੀਆਂ ਦੇ ਦੂਤੀ ਦੁਸ਼ਮਣ ਹਾਮਾਨ ਦਾ ਘਰ ਅਸਤਰ ਮਲਕਾ ਨੂੰ ਦੇ ਦਿੱਤਾ ਅਤੇ ਮਾਰਦਕਈ ਪਾਤਸ਼ਾਹ ਦੇ ਸਾਹਮਣੇ ਆਇਆ ਕਿਉਂਕਿ ਅਸਤਰ ਨੇ ਦੱਸ ਦਿੱਤਾ ਸੀ ਕਿ ਉਹ ਉਸ ਦਾ ਕੀ ਲੱਗਦਾ ਹੈ
IRVPA   {ਯਹੂਦੀਆਂ ਨੂੰ ਆਪਣੀ ਰੱਖਿਆ ਕਰਨ ਦਾ ਅਧਿਕਾਰ ਮਿਲਣਾ} PS ਉਸੇ ਦਿਨ ਰਾਜਾ ਅਹਸ਼ਵੇਰੋਸ਼ ਨੇ ਯਹੂਦੀਆਂ ਦੇ ਵਿਰੋਧੀ ਹਾਮਾਨ ਦਾ ਘਰ ਰਾਣੀ ਅਸਤਰ ਨੂੰ ਦੇ ਦਿੱਤਾ। ਮਾਰਦਕਈ ਰਾਜਾ ਦੇ ਸਾਹਮਣੇ ਆਇਆ ਕਿਉਂਕਿ ਅਸਤਰ ਨੇ ਰਾਜਾ ਨੂੰ ਦੱਸ ਦਿੱਤਾ ਸੀ ਕਿ ਉਸ ਦੇ ਨਾਲ ਅਸਤਰ ਦਾ ਕੀ ਰਿਸ਼ਤਾ ਸੀ।