Bible Language

Esther 9:5 (RV) Revised Version

Versions

PAV   ਅਤੇ ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਤਲਵਾਰ ਦੀ ਹੁੱਜ ਨਾਲ ਘਾਇਲ ਕਰ ਕੇ ਵੱਢ ਸੁੱਟਿਆ ਅਰ ਮਿਟਾ ਦਿੱਤਾ ਅਤੇ ਆਪਣੇ ਤੋਂ ਘਿਣ ਕਰਨ ਵਾਲਿਆਂ ਨਾਲ ਉਹ ਕੁੱਝ ਕੀਤਾ ਜੋ ਓਹ ਕਰਨਾ ਚਾਹੁੰਦੇ ਸਨ
IRVPA   ਇਸ ਤਰ੍ਹਾਂ ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਤਲਵਾਰ ਦੀ ਧਾਰ ਨਾਲ ਮਾਰ ਕੇ ਨਾਸ ਕਰ ਦਿੱਤਾ, ਮਿਟਾ ਦਿੱਤਾ ਅਤੇ ਆਪਣੇ ਸਾਰੇ ਵੈਰੀਆਂ ਨਾਲ ਆਪਣੀ ਇੱਛਾ ਅਨੁਸਾਰ ਵਰਤਾਉ ਕੀਤਾ।