Bible Language

Exodus 34:34 (RV) Revised Version

Versions

PAV   ਜਦ ਮੂਸਾ ਯਹੋਵਾਹ ਦੇ ਸਨਮੁਖ ਗੱਲਾਂ ਕਰਨ ਲਈ ਜਾਂਦਾ ਸੀ ਤਾਂ ਪੜਦਾ ਲਾਹ ਸੁੱਟਦਾ ਸੀ ਜਦ ਤੀਕ ਉਹ ਬਾਹਰ ਨਹੀਂ ਸੀ ਆਉਂਦਾ ਅਰ ਬਾਹਰ ਆਕੇ ਉਹ ਇਸਰਾਏਲੀਆਂ ਨੂੰ ਜੋ ਉਹ ਨੂੰ ਹੁਕਮ ਹੁੰਦਾ ਸੀ ਦੱਸਦਾ ਸੀ
IRVPA   ਜਦ ਮੂਸਾ ਯਹੋਵਾਹ ਦੇ ਸਨਮੁਖ ਗੱਲਾਂ ਕਰਨ ਲਈ ਜਾਂਦਾ ਸੀ ਤਾਂ ਪਰਦਾ ਲਾਹ ਸੁੱਟਦਾ ਸੀ ਜਦ ਤੱਕ ਉਹ ਬਾਹਰ ਨਹੀਂ ਸੀ ਆਉਂਦਾ ਅਤੇ ਬਾਹਰ ਕੇ ਉਹ ਇਸਰਾਏਲੀਆਂ ਨੂੰ ਜੋ ਉਹ ਨੂੰ ਹੁਕਮ ਹੁੰਦਾ ਸੀ ਦੱਸਦਾ ਸੀ।