Bible Language

Ezekiel 20:47 (RV) Revised Version

Versions

PAV   ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ! ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ। ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉੱਤਰ ਤਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ
IRVPA   ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ। ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ।