Bible Language

Ezekiel 41:22 (RV) Revised Version

Versions

PAV   ਜਗਵੇਦੀ ਲੱਕੜ ਦੀ ਸੀ, ਉਹ ਦੀ ਉਚਾਈ ਤਿੰਨ ਹੱਥ ਅਤੇ ਲੰਮਾਈ ਦੋ ਹੱਥ ਸੀ ਅਤੇ ਉਸ ਦੇ ਕੋਣੇ ਅਤੇ ਉਹ ਦੀ ਕੁਰਸੀ ਅਤੇ ਉਹ ਦੀਆਂ ਕੰਧਾਂ ਲੱਕੜ ਦੀਆਂ ਸਨ ਅਤੇ ਉਹ ਮੈਨੂੰ ਬੋਲਿਆ ਕਿ ਇਹ ਯਹੋਵਾਹ ਦੇ ਸਾਹਮਣੇ ਦੀ ਮੇਜ਼ ਹੈ
IRVPA   ਜਗਵੇਦੀ ਲੱਕੜੀ ਦੀ ਸੀ, ਉਹ ਦੀ ਉਚਾਈ ਤਿੰਨ ਹੱਥ ਅਤੇ ਲੰਬਾਈ ਦੋ ਹੱਥ ਸੀ ਅਤੇ ਉਸ ਦੇ ਕੋਨੇ, ਉਹ ਦੀ ਕੁਰਸੀ ਅਤੇ ਉਹ ਦੀਆਂ ਕੰਧਾਂ ਲੱਕੜ ਦੀਆਂ ਸਨ ਅਤੇ ਉਹ ਮੈਨੂੰ ਬੋਲਿਆ ਕਿ ਇਹ ਯਹੋਵਾਹ ਦੇ ਸਾਹਮਣੇ ਦੀ ਮੇਜ਼ ਹੈ। PS