Bible Language

Ezekiel 41:25 (RV) Revised Version

Versions

PAV   ਅਤੇ ਉਨ੍ਹਾਂ ਤੇ ਅਰਥਾਤ ਹੈਕਲ ਦੇ ਦਰਵੱਜਿਆਂ ਤੇ ਕਰੂਬੀਆਂ ਅਤੇ ਖੂਜਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ, ਜਿਦਾਂ ਕਿ ਕੰਧਾਂ ਤੇ ਬਣੀਆਂ ਹੋਈਆਂ ਸਨ ਅਤੇ ਬਾਹਰ ਦੀ ਡੇਉੜ੍ਹੀ ਦੇ ਸਾਹਮਣੇ ਵੱਲ ਲੱਕੜੀ ਦੇ ਫੱਟੇ ਲਗੇ ਹੋਏ ਸਨ
IRVPA   ਉਹਨਾਂ ਤੇ ਅਰਥਾਤ ਹੈਕਲ ਦੇ ਦਰਵਾਜ਼ਿਆਂ ਤੇ ਕਰੂਬੀਆਂ ਅਤੇ ਖਜ਼ੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ, ਜਿਵੇਂ ਕਿ ਕੰਧ ਤੇ ਬਣੀਆਂ ਹੋਈਆਂ ਸਨ ਅਤੇ ਬਾਹਰ ਦੀ ਡਿਉੜ੍ਹੀ ਦੇ ਸਾਹਮਣੇ ਵੱਲ ਲੱਕੜੀ ਦੇ ਫੱਟੇ ਲੱਗੇ ਹੋਏ ਸਨ।