Bible Language

Ezekiel 44:11 (RV) Revised Version

Versions

PAV   ਤਾਂ ਵੀ ਓਹ ਮੇਰੇ ਪਵਿੱਤ੍ਰ ਅਸਥਾਨ ਵਿੱਚ ਸੇਵਾਦਾਰ ਹੋਣਗੇ ਅਤੇ ਮੇਰੇ ਭਵਨ ਦੇ ਫਾਟਕਾਂ ਤੇ ਰਾਖੀ ਕਰਨਗੇ ਅਤੇ ਮੇਰੇ ਭਵਨ ਵਿੱਚ ਸੇਵਾ ਕਰਨਗੇ। ਓਹ ਲੋਕਾਂ ਦੇ ਲਈ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣਗੇ ਅਤੇ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਦੀ ਸੇਵਾ ਦੇ ਲਈ ਖਲੋਤੇ ਰਹਿਣਗੇ
IRVPA   ਤਾਂ ਵੀ ਉਹ ਮੇਰੇ ਪਵਿੱਤਰ ਸਥਾਨ ਵਿੱਚ ਸੇਵਾਦਾਰ ਹੋਣਗੇ ਅਤੇ ਮੇਰੇ ਭਵਨ ਦੇ ਫਾਟਕਾਂ ਤੇ ਰਾਖੀ ਕਰਨਗੇ ਅਤੇ ਮੇਰੇ ਭਵਨ ਵਿੱਚ ਸੇਵਾ ਕਰਨਗੇ। ਉਹ ਲੋਕਾਂ ਦੇ ਲਈ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣਗੇ ਅਤੇ ਉਹਨਾਂ ਦੇ ਸਾਹਮਣੇ ਉਹਨਾਂ ਦੀ ਸੇਵਾ ਦੇ ਲਈ ਖੜ੍ਹੇ ਰਹਿਣਗੇ।