Bible Language

Ezekiel 44:7 (RV) Revised Version

Versions

PAV   ਸੋ ਜਦ ਤੁਸੀਂ ਮੇਰੀ ਰੋਟੀ ਅਤੇ ਚਰਬੀ ਅਤੇ ਲਹੂ ਚੜ੍ਹਾਉਂਦੇ ਹੋ ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤ੍ਰ ਅਸਥਾਨ ਵਿੱਚ ਲਿਆਏ ਤਾਂ ਜੋ ਓਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਨ੍ਹਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋਂੜਿਆ
IRVPA   ਸੋ ਜਦ ਤੁਸੀਂ ਮੇਰੀ ਰੋਟੀ, ਚਰਬੀ ਅਤੇ ਲਹੂ ਚੜ੍ਹਾਉਂਦੇ ਹੋ, ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤਰ ਸਥਾਨ ਵਿੱਚ ਲਿਆਏ, ਤਾਂ ਜੋ ਉਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਹਨਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋੜਿਆ।