Bible Language

Ezekiel 4:2 (RV) Revised Version

Versions

PAV   ਉਸ ਦੇ ਦੁਆਲੇ ਘੇਰਾ ਪਾ, ਅਤੇ ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਹ ਦੇ ਸਾਹਮਣੇ ਦਮਦਮਾ ਬੰਨ੍ਹ, ਅਤੇ ਉਸ ਦੇ ਦੁਆਲੇ ਤੰਬੂ ਖੜੇ ਕਰ, ਅਤੇ ਚਾਰੋਂ ਪਾਸੇ ਕਿਲਾਤੋਂੜ ਜੰਤ੍ਰੇ ਰੱਖ
IRVPA   ਉਸ ਦੇ ਦੁਆਲੇ ਘੇਰਾ ਪਾ, ਅਤੇ ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਸ ਦੇ ਸਾਹਮਣੇ ਘੇਰਾ ਬੰਦੀ ਕਰ ਅਤੇ ਉਸ ਦੇ ਦੁਆਲੇ ਤੰਬੂ ਖੜ੍ਹੇ ਕਰ, ਅਤੇ ਚਾਰੋਂ ਪਾਸੇ ਕਿਲ੍ਹਾ ਤੋੜਨ ਵਾਲੇ ਹਥਿਆਰ ਰੱਖ।