Bible Language

Ezekiel 4:6 (RV) Revised Version

Versions

PAV   ਅਤੇ ਜਦ ਤੂੰ ਉਨ੍ਹਾਂ ਨੂੰ ਪੂਰਾ ਕਰ ਚੁੱਕੇਂ ਤਾਂ ਫੇਰ ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲੀ ਦਿਨਾਂ ਤੀਕਰ ਯਹੂਦਾਹ ਦੇ ਘਰਾਣੇ ਦੇ ਔਗਣ ਨੂੰ ਝੱਲੀਂ। ਮੈਂ ਤੇਰੇ ਲਈ ਇੱਕ ਇੱਕ ਵਰ੍ਹੇ ਬਦਲੇ ਇੱਕ ਇੱਕ ਦਿਨ ਠਹਿਰਾਇਆ ਹੈ
IRVPA   ਜਦ ਤੂੰ ਉਹਨਾਂ ਦਿਨਾਂ ਨੂੰ ਪੂਰਾ ਕਰ ਲਵੇਂ, ਤਾਂ ਫਿਰ ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲ੍ਹੀ ਦਿਨਾਂ ਤੱਕ ਯਹੂਦਾਹ ਦੇ ਘਰਾਣੇ ਦੇ ਪਾਪਾਂ ਨੂੰ ਝੱਲੀਂ। ਮੈਂ ਤੇਰੇ ਲਈ ਇੱਕ-ਇੱਕ ਸਾਲ ਬਦਲੇ ਇੱਕ-ਇੱਕ ਦਿਨ ਠਹਿਰਾਇਆ ਹੈ।