Bible Language

Ezra 5:3 (RV) Revised Version

Versions

PAV   ਉਸ ਵੇਲੇ ਦਰਿਆਓਂ ਪਾਰ ਦਾ ਹਾਕਮ ਤਤਨਈ ਤੇ ਸਥਰਬੋਜ਼ਨਈ ਤੇ ਉਨ੍ਹਾਂ ਦੇ ਸਾਥੀ ਓਹਨਾਂ ਦੇ ਕੋਲ ਕੇ ਆਖਣ ਲੱਗੇ ਕਿ ਕਿਹ ਦੀ ਆਗਿਆ ਨਾਲ ਤੁਸੀਂ ਏਸ ਭਵਨ ਨੂੰ ਬਣਾਉਂਦੇ ਤੇ ਏਸ ਕੰਧ ਨੂੰ ਨਬੇੜਦੇ ਹੋ?
IRVPA   ਉਸ ਸਮੇਂ ਦਰਿਆ ਪਾਰ ਦਾ ਹਾਕਮ ਤਤਨਈ ਤੇ ਸਥਰ-ਬੋਜ਼ਨਈ ਅਤੇ ਉਨ੍ਹਾਂ ਦੇ ਸਾਥੀ ਯਹੂਦੀਆਂ ਦੇ ਕੋਲ ਕੇ ਪੁੱਛਣ ਲੱਗੇ, “ਕਿਸ ਦੀ ਆਗਿਆ ਨਾਲ ਤੁਸੀਂ ਇਸ ਭਵਨ ਨੂੰ ਬਣਾਉਂਦੇ ਅਤੇ ਇਸ ਦੀਆਂ ਕੰਧਾਂ ਨੂੰ ਖੜ੍ਹਾ ਕਰ ਰਹੇ ਹੋ?”