Bible Language

Ezra 6:20 (RV) Revised Version

Versions

PAV   ਕਿਉਂ ਜੋ ਜਾਜਕਾਂ ਤੇ ਲੇਵੀਆਂ ਇੱਕੋ ਮਿੱਕੋ ਹੋ ਕੇ ਆਪਣੇ ਆਪ ਨੂੰ ਪਵਿੱਤ੍ਰ ਕੀਤਾ। ਓਹ ਸਾਰੇ ਪਵਿੱਤ੍ਰ ਸਨ ਸੋ ਉਨ੍ਹਾਂ ਨੇ ਅਸੀਰੀ ਤੋਂ ਸਭਨਾਂ ਮੁੜਿਆਂ ਹੋਇਆਂ ਅਰ ਆਪਣੇ ਭਰਾਵਾਂ ਜਾਜਕਾਂ ਦੇ ਲਈ ਤੇ ਆਪਣੇ ਲਈ ਪਸਹ ਨੂੰ ਕੱਟਿਆ
IRVPA   ਕਿਉਂ ਜੋ ਜਾਜਕਾਂ ਅਤੇ ਲੇਵੀਆਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ, ਇਸ ਲਈ ਉਹ ਸਾਰੇ ਪਵਿੱਤਰ ਸਨ। ਉਨ੍ਹਾਂ ਨੇ ਗ਼ੁਲਾਮੀ ਤੋਂ ਮੁੜੇ ਹੋਏ ਸਾਰੇ ਲੋਕਾਂ ਅਤੇ ਆਪਣੇ ਜਾਜਕ ਭਰਾਵਾਂ ਦੇ ਲਈ ਅਤੇ ਆਪਣੇ ਲਈ ਪਸਾਹ ਦੇ ਪਸ਼ੂ ਬਲੀ ਚੜ੍ਹਾਏ।