Bible Language

Ezra 6:21 (RV) Revised Version

Versions

PAV   ਅਤੇ ਇਸਰਾਏਲੀਆਂ ਨੇ ਜੋ ਅਸੀਰੀ ਤੋਂ ਮੁੜੇ ਸਨ ਅਤੇ ਉਨ੍ਹਾਂ ਸਭਨਾਂ ਨੇ ਜੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਭਾਲ ਕਰਨ ਦੇ ਲਈ ਉਸ ਧਰਤੀ ਦੀਆਂ ਪਰਾਈਆਂ ਜਾਤੀਆਂ ਦੀਆਂ ਪਲੀਤੀਆਂ ਤੋਂ ਅੱਡ ਹੋ ਗਏ ਸਨ ਪਸਹ ਖਾਧਾ
IRVPA   ਤਦ ਉਨ੍ਹਾਂ ਇਸਰਾਏਲੀਆਂ ਨੇ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਅਤੇ ਉਸ ਦੇਸ਼ ਦੀਆਂ ਪਰਾਈਆਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਤੋਂ ਅਲੱਗ ਹੋ ਗਏ ਸਨ, ਤਾਂ ਜੋ ਪਰਮੇਸ਼ੁਰ ਦੀ ਭਾਲ ਕਰਨ, ਪਸਹ ਖਾਧਾ।