Bible Language

Ezra 8 (RV) Revised Version

Versions

PAV   ਅਰਤਹਸ਼ਸ਼ਤਾ ਪਾਤਸ਼ਾਹ ਦੇ ਰਾਜ ਵਿੱਚ ਜੋ ਲੋਕ ਮੇਰੇ ਨਾਲ ਬਾਬਲ ਤੋਂ ਨਿੱਕਲੇ ਉਨ੍ਹਾਂ ਦੇ ਪਿਉ ਦਾਦਿਆਂ ਦੇ ਘਰਾਣਿਆਂ ਦੇ ਮੁਖੀਏ ਏਹ ਹਨ ਅਤੇ ਉਨ੍ਹਾਂ ਦੀ ਕੁਲ ਪੱਤ੍ਰੀ ਏਹ ਹੈ
IRVPA   {ਅਜ਼ਰਾ ਦੇ ਨਾਲ ਵਾਪਸ ਆਏ ਹੋਏ} PS ਅਰਤਹਸ਼ਸ਼ਤਾ ਰਾਜਾ ਦੇ ਰਾਜ ਵਿੱਚ ਜੋ ਲੋਕ ਮੇਰੇ ਨਾਲ ਬਾਬਲ ਤੋਂ ਯਰੂਸ਼ਲਮ ਨੂੰ ਆਏ, ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਆਗੂ ਅਤੇ ਉਨ੍ਹਾਂ ਦੀ ਵੰਸ਼ਾਵਲੀ ਇਹ ਹੈ: