Bible Language

Genesis 12:4 (RV) Revised Version

Versions

PAV   ਸੋ ਅਬਰਾਮ ਜਿਵੇਂ ਯਹੋਵਾਹ ਉਸ ਨੂੰ ਬੋਲਿਆ ਸੀ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ। ਅਬਰਾਮ ਦੀ ਉਮਰ ਪਝੱਤਰਾਂ ਵਰਿਹਾਂ ਦੀ ਸੀ ਜਦ ਉਹ ਹਾਰਾਨ ਤੋਂ ਨਿੱਕਲਿਆ
IRVPA   ਸੋ ਯਹੋਵਾਹ ਦੇ ਬਚਨ ਅਨੁਸਾਰ ਅਬਰਾਮ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ। ਜਦੋਂ ਅਬਰਾਮ ਹਾਰਾਨ ਦੇਸ਼ ਤੋਂ ਨਿੱਕਲਿਆ, ਉਸ ਸਮੇਂ ਉਹ ਪੰਝੱਤਰ ਸਾਲ ਦਾ ਸੀ।