Bible Language

Genesis 15:1 (RV) Revised Version

Versions

PAV   ਇਨ੍ਹਾਂ ਗੱਲਾਂ ਦੇ ਮਗਰੋਂ ਯਹੋਵਾਹ ਦਾ ਬਚਨ ਅਬਰਾਮ ਦੇ ਕੋਲ ਦਰਸ਼ਨ ਵਿੱਚ ਆਇਆ ਕਿ ਨਾ ਡਰ ਅਬਰਾਮ ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰਾ ਅੱਤ ਵੱਡਾ ਅਜਰ ਹਾਂ
IRVPA   {ਅਬਰਾਮ ਦੇ ਨਾਲ ਪਰਮੇਸ਼ੁਰ ਵੱਲੋਂ ਨੇਮ ਬੰਨ੍ਹਣ ਦਾ ਵਰਣਨ} PS ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ।