Bible Language

Genesis 26:31 (RV) Revised Version

Versions

PAV   ਅਰ ਸਵੇਰੇ ਉੱਠਕੇ ਹਰ ਇੱਕ ਨੇ ਆਪਣੇ ਭਰਾ ਨਾਲ ਸੌਂਹ ਖਾਧੀ ਅਰ ਇਸਹਾਕ ਨੇ ਉਨ੍ਹਾਂ ਨੂੰ ਤੋਰ ਦਿੱਤਾ ਅਤੇ ਓਹ ਸ਼ਾਂਤੀ ਨਾਲ ਉੱਥੋਂ ਚਲੇ ਗਏ
IRVPA   ਸਵੇਰੇ ਉੱਠ ਕੇ ਹਰ ਇੱਕ ਨੇ ਆਪਣੇ ਭਰਾ ਨਾਲ ਸਹੁੰ ਖਾਧੀ ਅਤੇ ਇਸਹਾਕ ਨੇ ਉਨ੍ਹਾਂ ਨੂੰ ਤੋਰ ਦਿੱਤਾ ਅਤੇ ਓਹ ਸ਼ਾਂਤੀ ਨਾਲ ਉੱਥੋਂ ਚਲੇ ਗਏ।