Bible Language

Genesis 27 (RV) Revised Version

Versions

PAV   ਤਾਂ ਐਉਂ ਹੋਇਆ ਕਿ ਜਾਂ ਇਸਹਾਕ ਬਿਰਧ ਹੋ ਗਿਆ ਅਰ ਉਸ ਦੀਆਂ ਅੱਖਾਂ ਧੁੰਦਲਾ ਗਈਆਂ ਭਈ ਉਹ ਵੇਖ ਨਹੀਂ ਸੱਕਦਾ ਸੀ ਤਦ ਉਸ ਆਪਣੇ ਵੱਡੇ ਪੁੱਤ੍ਰ ਏਸਾਓ ਨੂੰ ਸੱਦਕੇ ਆਖਿਆ ਮੇਰੇ ਪੁੱਤ੍ਰ। ਓਸ ਉਹ ਨੂੰ ਆਖਿਆ, ਮੈਂ ਹਾਜ਼ਰ ਹਾਂ
IRVPA   {ਯਾਕੂਬ ਨੂੰ ਅਸੀਸ ਮਿਲਣਾ} PS ਜਦ ਇਸਹਾਕ ਵੱਡੀ ਉਮਰ ਦਾ ਹੋ ਗਿਆ, ਉਸ ਦੀਆਂ ਅੱਖਾਂ ਧੁੰਦਲਾ ਗਈਆਂ ਕਿ ਉਹ ਵੇਖ ਨਹੀਂ ਸਕਦਾ ਸੀ। ਤਦ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਸੱਦ ਕੇ ਆਖਿਆ, ਮੇਰੇ ਪੁੱਤਰ, ਉਸ ਨੇ ਆਖਿਆ, ਮੈਂ ਹਾਜ਼ਰ ਹਾਂ।