Bible Language

Genesis 3:22 (RV) Revised Version

Versions

PAV   ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਆਦਮੀ ਭਲੇ ਬੁਰੇ ਦੀ ਸਿਆਣ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਅਤੇ ਹੁਣ ਅਜੇਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾਕੇ ਜੀਵਣ ਦੇ ਬਿਰਛ ਤੋਂ ਵੀ ਲੈ ਕੇ ਖਾਵੇ ਅਤੇ ਸਦਾ ਜੀਉਂਦਾ ਰਹੇ
IRVPA   {ਬਾਗ਼ ਵਿੱਚੋਂ ਕੱਢਿਆ ਜਾਣਾ} PS ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।