Bible Language

Genesis 3:23 (RV) Revised Version

Versions

PAV   ਸੋ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗੋਂ ਕੱਢ ਦਿੱਤਾ ਤਾਂਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਕੱਢਿਆ ਗਿਆ ਸੀ
IRVPA   ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ।