Bible Language

Genesis 4:25 (RV) Revised Version

Versions

PAV   ਆਦਮ ਨੇ ਫੇਰ ਆਪਣੀ ਤੀਵੀਂ ਨਾਲ ਸੰਗ ਕੀਤਾ ਅਤੇ ਉਹ ਪ੍ਰੁੱਤ ਜਣੀ ਅਤੇ ਉਸ ਨੇ ਏਹ ਕਹਿਕੇ ਉਹ ਦਾ ਨਾਉਂ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਇੱਕ ਹੋਰ ਵੰਸ ਹਾਬਲ ਦੀ ਥਾਂ ਜਿਹ ਨੂੰ ਕਇਨ ਨੇ ਵੱਢ ਸੁੱਟਿਆ ਸੀ ਦੇ ਦਿੱਤੀ ਹੈ
IRVPA   {ਸੇਥ ਅਤੇ ਅਨੋਸ਼} PS ਆਦਮ ਨੇ ਫੇਰ ਆਪਣੀ ਪਤਨੀ ਨਾਲ ਸੰਗ ਕੀਤਾ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਹਾਬਲ ਦੀ ਥਾਂ ਇੱਕ ਹੋਰ ਪੁੱਤਰ ਦਿੱਤਾ ਜਿਸ ਨੂੰ ਕਾਇਨ ਨੇ ਮਾਰ ਸੁੱਟਿਆ ਸੀ।