Bible Language

Genesis 7:23 (RV) Revised Version

Versions

PAV   ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ ਕੀ ਆਦਮੀ ਕੀ ਡੰਗਰ ਕੀ ਘਿੱਸਰਨ ਵਾਲਾ ਤੇ ਕੀ ਅਕਾਸ਼ ਦਾ ਪੰਛੀ ਮਿਟ ਗਿਆ ਓਹ ਧਰਤੀ ਤੋਂ ਮਿਟ ਹੀ ਗਏ ਪਰ ਨੂਹ ਅਰ ਓਹ ਜੋ ਉਸ ਦੇ ਨਾਲ ਕਿਸ਼ਤੀ ਵਿੱਚ ਸਨ ਬਚ ਰਹੇ
IRVPA   ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ।