Bible Language

Hebrews 8:11 (RV) Revised Version

Versions

PAV   ਹਰ ਕੋਈ ਆਪਣੇ ਵਤਨੀ ਨੂੰ ਨਹੀਂ ਸਿਖਾਵੇਗਾ, ਨਾ ਹਰ ਕੋਈ ਆਪਣੇ ਭਾਈ ਨੂੰ, ਏਹ ਕਹਿ ਕੇ ਭਈ ਪ੍ਰਭੁ ਨੂੰ ਜਾਣੋ, ਕਿਉਂ ਜੋ ਸੱਭੇ ਮੈਨੂੰ ਜਾਣਨਗੇ, ਓਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੀਕ।
ERVPA   ਫ਼ੇਰ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਭਰਾ ਜਾਂ ਹੋਰਾਂ ਲੋਕਾਂ ਨੂੰ ਪਰਮੇਸ਼ੁਰ ਬਾਰੇ ਸਿਖਾਉਣ ਦੀ ਲੋਡ਼ ਨਹੀਂ ਪਵੇਗੀ। ਤੇ ਨਾ ਹੀ ਕਿ ਪਰਮੇਸ਼ੁਰ ਨੂੰ ਜਾਣ ਬਾਰੇ ਦੱਸਣ ਦੀ ਲੋਡ਼ ਹੋਵੇਗੀ। ਕਿਉਂਕਿ ਸਾਰੇ ਮਹਾਨ ਲੋਕ ਅਤੇ ਹੀਣ ਲੋਕ ਮੈਨੂੰ ਜਾਣ ਜਾਣਗੇ।
IRVPA   ਹਰ ਕੋਈ ਆਪਣੇ ਦੇਸ ਵਾਲਿਆਂ ਨੂੰ ਅਤੇ ਆਪਣੇ ਭਾਈ ਨੂੰ ਨਹੀਂ ਸਿਖਾਵੇਗਾ, ਕਿ ਤੁਸੀਂ ਪ੍ਰਭੂ ਨੂੰ ਜਾਣੋ, ਕਿਉਂ ਜੋ ਸਾਰੇ ਮੈਨੂੰ ਜਾਨਣਗੇ, ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ।