Bible Language

Hosea 7 (RV) Revised Version

Versions

PAV   ਜਦ ਮੈਂ ਇਸਰਾਏਲ ਨੂੰ ਚੰਗਾ ਕਰਨ ਲੱਗਾ, ਤਾਂ ਅਫ਼ਰਾਈਮ ਦੀ ਬਦੀ ਨੰਗੀ ਹੋ ਗਈ, ਨਾਲੇ ਸਾਮਰਿਯਾ ਦੀ ਬੁਰਿਆਈ ਵੀ, - ਕਿਉਂਕਿ ਓਹ ਝੂਠ ਮਾਰਦੇ ਹਨ, ਚੋਰ ਅੰਦਰ ਵੜਦੇ ਹਨ, ਡਾਕੂਆਂ ਦੇ ਜੱਥੇ ਬਾਹਰ ਲੁੱਟਦੇ ਹਨ।
IRVPA   ਜਦ ਮੈਂ ਇਸਰਾਏਲ ਨੂੰ ਚੰਗਾ ਕਰਨ ਲੱਗਾ,
ਤਾਂ ਇਫ਼ਰਾਈਮ ਦੀ ਬਦੀ ਪਰਗਟ ਹੋ ਗਈ,
ਨਾਲੇ ਸਾਮਰਿਯਾ ਦੀ ਬੁਰਿਆਈ ਵੀ, -
ਕਿਉਂਕਿ ਉਹ ਝੂਠ ਮਾਰਦੇ ਹਨ,
ਚੋਰ ਅੰਦਰ ਵੜਦੇ ਹਨ,
ਡਾਕੂਆਂ ਦੇ ਜੱਥੇ ਬਾਹਰ ਲੁੱਟਦੇ ਹਨ।